For the best experience, open
https://m.punjabitribuneonline.com
on your mobile browser.
Advertisement

ਡੀਐੱਮ ਗਰੁੱਪ ਦੇ ਨਤੀਜੇ ਸ਼ਾਨਦਾਰ

09:38 AM May 22, 2024 IST
ਡੀਐੱਮ ਗਰੁੱਪ ਦੇ ਨਤੀਜੇ ਸ਼ਾਨਦਾਰ
ਹੋਣਹਾਰ ਵਿਦਿਆਰਥੀਆਂ ਨਾਲ ਸਕੂਲ ਸਟਾਫ਼। -ਫ਼ੋਟੋ: ਰਮਨਦੀਪ ਸਿੰਘ
Advertisement

ਚਾਉਕੇ:

Advertisement

ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਡੀਐੱਮ ਗਰੁੱਪ ਕਰਾੜਵਾਲਾ ਦਾ ਦਸਵੀਂ ਅਤੇ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜ. ਅਵਤਾਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਗਦ-ਗਦ ਹੁੰਦਿਆਂ ਕਿਹਾ ਕਿ ਅਜਿਹੇ ਨਤੀਜੇ ਸੱਚਮੁਚ ਹੀ ਜਿੱਥੇ ਰੂਹ ਨੂੰ ਸਕੂਨ ਦਿੰਦੇ ਹਨ, ਉੱਥੇ ਆਉਣ ਵਾਲੇ ਨਵੇਂ ਵਿਦਿਆਰਥੀਆਂ ਨੂੰ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਨ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਸੰਸਥਾ ਦੀ ਮੈਨੇਜਮੈਂਟ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement