ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਬੱਤ ਦਾ ਭਲਾ ਟਰੱਸਟ ਨੇ ਰਾਸ਼ਨ ਵੰਡਿਆ

06:24 AM Aug 20, 2020 IST

ਗੁਰਿੰਦਰ ਸਿੰਘ
ਲੁਧਿਆਣਾ, 19 ਅਗਸਤ

Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼ਿਵ ਸ਼ਕਤੀ ਮੰਦਰ, ਸ਼ਿਮਲਾਪੁਰੀ ਵਿੱਚ ਰਾਸ਼ਨ ਵੰਡ ਸਮਾਗਮ ਕੀਤਾ ਗਿਆ। ਇਸ ਵਿੱਚ ਡੀਸੀਪੀ ਅਸ਼ਵਨੀ ਕਪੂਰ ਨੇ ਟਰੱਸਟ ਦੇ ਸਰਪ੍ਰਸਤ ਇਕਬਾਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ, ਚੰਦਰ ਭਨੋਟ, ਮੰਦਰ ਦੇ ਚੇਅਰਮੈਨ ਡਾ. ਸਤਪਾਲ ਭਨੋਟ, ਪ੍ਰਧਾਨ ਪ੍ਰਵੀਨ ਕੁਮਾਰ ਗੋਇਲ, ਪ੍ਰਿਥਵੀ ਸ਼ਰਮਾ, ਬਲਦੇਵ ਕ੍ਰਿਸ਼ਨ, ਯਸ਼ਪਾਲ ਕਾਂਸਲ ਅਤੇ ਤੇਜਿੰਦਰ ਕੁਮਾਰ ਭਨੋਟ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਸਭ ਦੇ ਤੰਦਰੁਸਤ ਰਹਿਣ ਦੀ ਪ੍ਰਾਥਨਾ ਕੀਤੀ।

ਡੀਸੀਪੀ ਸ੍ਰੀ ਕਪੂਰ ਨੇ ਕਿਹਾ ਕਿ ‘ਸਰਬੱਤ ਦਾ ਭਲਾ’ ਨੇ ਮਨੁੱਖਤਾ ਦੀ ਸੇਵਾ ਕਰਨ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਸਮਾਜ ਸੇਵੀ ਗੋਲਡੀ ਸਭਰਵਾਲ, ਸੁਖਵਿੰਦਰ ਸਿੰਘ ਗਿੱਲ, ਹਰਵਿੰਦਰ ਰਕਬਾ, ਡਾ. ਦੀਪਕ ਖੁਰਾਣਾ, ਰਮਨ ਚੌਹਾਨ, ਅਵਤਾਰ ਸਿੰਘ ਮਹਿਰਾ, ਲਵ ਭਨੋਟ, ਪੰਡਿਤ ਪਾਲਾ ਰਾਮ, ਬਾਬੂ ਰਾਣੀ, ਬਲਵਿੰਦਰ ਰਵੀ , ਤਰਨਜੀਤ ਸਿੰਘ ਅਤੇ ਗਗਨਜੀਤ ਆਦਿ ਹਾਜ਼ਰ ਸਨ।

Advertisement

Advertisement
Tags :
ਸਰਬੱਤਟਰੱਸਟਰਾਸ਼ਨਵੰਡਿਆ
Advertisement