ਗੁਰਾਇਆ: ਅਮਿਤ ਕੁਮਾਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਗੁਰਾਇਆ ਸ਼ਹਿਰੀ ਦੇ ਐੱਸ.ਡੀ.ਓ. ਵਜੋਂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਚਾਰਜ ਸੰਭਾਲਣ ਮੌਕੇ ਕਿਹਾ ਕਿ ਬਿਜਲੀ ਸਬੰਧੀ ਸਮੱਸਿਆਵਾਂ ਲਈ ਉਹ ਖਪਤਕਾਰਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣਗੇ। -ਨਿੱਜੀ ਪੱਤਰ ਪ੍ਰੇਰਕ