For the best experience, open
https://m.punjabitribuneonline.com
on your mobile browser.
Advertisement

ਜੰਮੂ-ਕਸ਼ਮੀਰ ਦੇ ਉੜੀ ਸੈਕਟਰ ’ਚ ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਦੀ ਘੁਸਪੈਠ ਨਾਕਾਮ ਕੀਤੀ

05:05 PM Jun 22, 2024 IST
ਜੰਮੂ ਕਸ਼ਮੀਰ ਦੇ ਉੜੀ ਸੈਕਟਰ ’ਚ ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਦੀ ਘੁਸਪੈਠ ਨਾਕਾਮ ਕੀਤੀ
ਫਾਈਲ ਫੋਟੋ।
Advertisement

ਸ੍ਰੀਨਗਰ, 22 ਜੂਨ
ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐੱਲਓਸੀ) ਦੇ ਨਾਲ ਅਤਿਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਜਾਰੀ ਹੈ।

Advertisement

Advertisement
Advertisement
Author Image

Advertisement