ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਚਿਨ ਤੇਂਦੁਲਕਰ ਦੀ ਸੁਰੱਖਿਆ ’ਚ ਤਾਇਨਾਤ ਜਵਾਨ ਨੇ ਆਪਣੇ ਘਰ ’ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

01:23 PM May 15, 2024 IST

ਜਲਗਾਓਂ (ਮਹਾਰਾਸ਼ਟਰ), 15 ਮਈ
ਭਾਰਤ ਰਤਨ ਸਚਿਨ ਤੇਂਦੁਲਕਰ ਦੀ ਸੁਰੱਖਿਆ ਨਾਲ ਜੁੜੇ ਸਟੇਟ ਰਿਜ਼ਰਵ ਪੁਲੀਸ ਬਲ (ਐੱਸਆਰਪੀਐੱਫ) ਦੇ ਜਵਾਨ ਨੇ ਜਾਮਨੇਰ ਸ਼ਹਿਰ ਵਿੱਚ ਆਪਣੇ ਜੱਦੀ ਘਰ ਵਿੱਚ ਕਥਿਤ ਤੌਰ 'ਤੇ ਖ਼ੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਕਪਡੇ ਵਜੋਂ ਹੋਈ ਹੈ, ਜੋ ਆਪਣੇ ਜੱਦੀ ਸਥਾਨ 'ਤੇ ਛੁੱਟੀਆਂ ’ਤੇ ਗਿਆ ਸੀ। ਕਾਪਡੇ (39) ਜਿਸ ਨੇ ਆਪਣੀ ਸਰਵਿਸ ਬੰਦੂਕ ਨਾਲ ਗਰਦਨ 'ਤੇ ਗੋਲੀ ਮਾਰ ਲਈ, ਦੇ ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਨਾਬਾਲਗ ਬੱਚੇ, ਇਕ ਭਰਾ ਹੈ।  ਪੁਲੀਸ ਨੇ ਦੱਸਿਆ ਕਿ ਘਟਨਾ ਅੱਜ ਤੜਕੇ 1.30 ਵਜੇ ਦੀ ਹੈ। ਕਥਿਤ ਖੁਦਕੁਸ਼ੀ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Advertisement

Advertisement
Advertisement