For the best experience, open
https://m.punjabitribuneonline.com
on your mobile browser.
Advertisement

ਸੁਖਆਸਨ ਅਸਥਾਨ ਦੀ ਸੇਵਾ ਮੁਕੰਮਲ

11:30 AM Oct 19, 2024 IST
ਸੁਖਆਸਨ ਅਸਥਾਨ ਦੀ ਸੇਵਾ ਮੁਕੰਮਲ
ਸੇਵਾ ਕਰਵਾਉਣ ਵਾਲੇ ਪਰਿਵਾਰ ਦਾ ਸਨਮਾਨ ਕਰਦੇ ਹੋਏ ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।
Advertisement

ਅੰਮ੍ਰਿਤਸਰ (ਟਨਸ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਨਜ਼ਦੀਕ ਗੁਰੂ ਗ੍ਰੰਥ ਸਾਹਿਬ ਦੇ ਸੁਖਆਸਨ ਵਾਸਤੇ ਅਸਥਾਨ ਦੀ ਸੇਵਾ ਕਰਵਾਈ ਗਈ ਹੈ। ਇਸ ਵਿਚ ਅੱਜ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਆਦਿ ਹਾਜ਼ਰ ਸਨ। ਇਸ ਕਾਰਜ ਦੀ ਸੇਵਾ ਪ੍ਰਭਜੋਤ ਸਿੰਘ, ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।

Advertisement

Advertisement
Advertisement
Author Image

sukhwinder singh

View all posts

Advertisement