ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ

07:50 PM Aug 01, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ। ਕਮੇਟੀ ਦੇ ਦੋ ਹੋਰਨਾਂ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹਨ।

Advertisement

Advertisement
Advertisement