For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਕੀਰਤਨ ਪ੍ਰਸਾਰਨ ਲਈ ਐਪਲ ਆਧਾਰਿਤ ਐਪ ਜਾਰੀ

09:10 PM May 09, 2024 IST
ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਕੀਰਤਨ ਪ੍ਰਸਾਰਨ ਲਈ ਐਪਲ ਆਧਾਰਿਤ ਐਪ ਜਾਰੀ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 9 ਮਈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਤ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣਿਆ ਜਾ ਸਕੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈਓਐੱਸ ਆਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐਸਜੀਪੀਸੀ ਗੁਰਬਾਣੀ ਕੀਰਤਨ’ ਹੈ ਜੋ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।

Advertisement
Author Image

amartribune@gmail.com

View all posts

Advertisement
Advertisement
×