ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਦਮਾ

06:48 AM Sep 06, 2024 IST

ਮੁੱਲਾਂਪੁਰ ਗਰੀਬਦਾਸ: ਪ੍ਰੈੱਸ ਕਲੱਬ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਦੇ ਵਿੱਤ ਸਕੱਤਰ ਪੱਤਰਕਾਰ ਪੰਕਜ ਭਸੀਨ ਦੇ ਪਿਤਾ ਭੀਮ ਸੈਨ ਭਸੀਨ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 6 ਸਤੰਬਰ ਨੂੰ ਦੁਪਹਿਰ 1.30 ਵਜੇ ਅਮਰੀਕਾ ਵਿੱਚ ਅਲੈਗਜੈਂਡਰ ਮੈਮੋਰੀਅਲ ਪਾਰਕ ਦੇ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ। ਵੱਖ-ਵੱਖ ਲੋਕਾਂ ਵੱਲੋਂ ਭਸੀਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement