For the best experience, open
https://m.punjabitribuneonline.com
on your mobile browser.
Advertisement

ਦੁਕਾਨਦਾਰਾਂ ਨੇ ਐੱਸਡੀਓ ਨੂੰ ਮੰਗ ਪੱਤਰ ਸੌਂਪਿਆ

07:03 AM Sep 17, 2024 IST
ਦੁਕਾਨਦਾਰਾਂ ਨੇ ਐੱਸਡੀਓ ਨੂੰ ਮੰਗ ਪੱਤਰ ਸੌਂਪਿਆ
ਭੁੱਚੋ ਮੰਡੀ ਵਿੱਚ ਐੱਸਡੀਓ ਗੁਰਲਾਲ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਦੁਕਾਨਦਾਰ। -ਫੋਟੋ: ਗੋਇਲ
Advertisement

ਭੁੱਚੋ ਮੰਡੀ

Advertisement

ਰੇਲਵੇ ਬਾਜ਼ਾਰ ਵਿੱਚ ਦੁਕਾਨਦਾਰਾਂ ਨੇ ਸਬ-ਡਿਵੀਜ਼ਨ ਭੁੱਚੋ ਕਲਾਂ ਦੇ ਐੱਸਡੀਓ ਗੁਰਲਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿੱਚ ਮਾਰਕੀਟ ਵਿੱਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਬਦਲ ਕੇ ਕੇਬਲਾਂ ਪਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਐੱਸਡੀਓ ਗੁਰਲਾਲ ਸਿੰਘ ਨੂੰ ਦੱਸਿਆ ਕਿ ਦੁਕਾਨਾਂ ਦੀ ਮੁਰੰਮਤ ਅਤੇ ਉਸਾਰੀ ਮੌਕੇ ਦੁਕਾਨਦਾਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਸਮੱਸਿਆ ਨੂੰ ਜਲਦੀ ਹੱਲ ਕਰਨ ਦੀ ਅਪੀਲ ਕੀਤੀ। ਐਸਡੀਓ ਨੇ ਇਸ ਸਮੱਸਿਆ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement