For the best experience, open
https://m.punjabitribuneonline.com
on your mobile browser.
Advertisement

ਆਵਾਰਾ ਕੁੱਤੇ ਨੇ ਬੱਚਾ ਨੋਚਿਆ

06:45 AM Jun 23, 2024 IST
ਆਵਾਰਾ ਕੁੱਤੇ ਨੇ ਬੱਚਾ ਨੋਚਿਆ
Advertisement

ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੀ ਪ੍ਰੀਤ ਕਾਲੋਨੀ ਵਿਚ ਅੱਜ ਸਵੇਰੇ ਘਰ ਦੇ ਬਾਹਰ ਖੇਡ ਰਹੇ ਚਾਰ ਸਾਲਾ ਬੱਚੇ ਨੂੰ ਆਵਾਰਾ ਕੁੱਤੇ ਨੇ ਵੱਢ ਲਿਆ। ਸ਼ਿਵਾਂਸ਼ ਸ਼ਰਮਾ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਅਚਾਨਕ ਇਕ ਕੁੱਤੇ ਨੇ ਉਸ ’ਤੇ ਹਮਲਾ ਕਰ ਦਿੱਤਾ। ਇਸ ਮਗਰੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

Advertisement

Advertisement
Advertisement
Author Image

Advertisement