ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਸੀਡੀਏਵੀ ਕਾਲਜ ਦੇ ਵਿਦਿਆਰਥੀ ਜ਼ਿਲ੍ਹੇ ’ਚੋਂ ਮੋਹਰੀ

07:43 AM Mar 29, 2024 IST

ਦਸੂਹਾ: ਇਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਜਾ ਰਹੇ ਵੱਖ-ਵੱਖ ਜਮਾਤਾਂ ਦੇ ਨਤੀਜਿਆਂ ਵਿੱਚ ਜੇਸੀਡੀਏਵੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰੀ ਮੱਲਾਂ ਮਾਰਨ ਦਾ ਸਿਲਸਿਲਾ ਜਾਰੀ ਹੈ। ਪ੍ਰਿੰਸੀਪਲ ਕਮਲ ਕਿਸ਼ੋਰ ਨੇ ਦੱਸਿਆ ਕਿ ਬੀਐੱਸਸੀ (ਬਾਇਓ ਟੈਕਨਾਲੋਜੀ) ਸਮੈਸਟਰ ਪੰਜਵਾਂ ਦੇ ਐਲਾਨੇ ਨਤੀਜਿਆਂ ਵਿੱਚ ਰਜਨੀ ਦੇਵੀ ਨੇ 85 ਫੀਸਦੀ, ਸਿਮਰਨ ਰਾਣਾ ਨੇ 72.2 ਫੀਸਦੀ ਅਤੇ ਰਾਧਿਕਾ 76.8 ਫੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਕ੍ਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕਰ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਕਮਲ ਕਿਸ਼ੋਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਉਪਲੱਬਧੀ ਦਾ ਸਿਹਰਾ ਵਿਭਾਗ ਦੇ ਮੁਖੀ ਡਾ. ਦੀਪਕ ਕੁਮਾਰ, ਪ੍ਰੋ. ਪਵਨਦੀਪ ਕੌਰ ਅਤੇ ਪ੍ਰੋ. ਸ਼ਿਖਾ ਰਾਣਾ ਦੀ ਯੋਗ ਅਗਵਾਈ ਸਿਰ ਬੰਨ੍ਹਿਆ। -ਪੱਤਰ ਪ੍ਰੇਰਕ

Advertisement

Advertisement
Advertisement