ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥਣਾਂ ਨੇ ਪੌਦੇ ਲਗਾਏ

07:48 AM Aug 09, 2024 IST
ਪੌਦੇ ਲਗਾਉਂਦੇ ਹੋਏ ਵਿਦਿਆਰਥੀ ਅਤੇ ਕਾਲਜ ਸਟਾਫ। -ਫੋਟੋ: ਰਮਨਦੀਪ ਸਿੰਘ

ਚਾਉਕੇ: ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਦੇ ਕੌਮੀ ਸੇਵਾ ਯੋਜਨਾ ਵਿਭਾਗ ਅਤੇ ਈਕੋ ਕਲੱਬ ਵੱਲੋਂ ਅੱਜ ਪੌਦੇ ਲਗਾਓ, ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ ਗੁਰਦੁਆਰਾ ਪਿੰਡ ਢੱਡੇ ਵਿੱਚ ਪੌਦੇ ਲਗਾ ਕੇ ਕੀਤੀ। ਇਸ ਮੌਕੇ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਗੁਰਵਿੰਦਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਸਾਥੀ ਡਾਕਟਰ ਰਾਜੂ ਢੱਡੇ, ਸਮਾਜ ਸੇਵੀ ਸੱਤਪਾਲ ਸਿੰਘ ਢੱਡੇ, ਕੁਲਵੰਤ ਸਿੰਘ ਚੇਅਰਮੈਨ, ਗੁਰਵਿੰਦਰ ਸਿੰਘ ਮੈਨੇਜਿੰਗ ਡਾਇਰੈਕਟਰ, ਪਰਮਿੰਦਰ ਸਿੰਘ ਡਾਇਰੈਕਟਰ ਐਡਮਨਿਸਟਰੇਸ਼ਨ ਅਤੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਗੇੜ ਤਹਿਤ ਸੰਸਥਾ ਵੱਲੋਂ 5000 ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। -ਪੱਤਰ ਪ੍ਰੇਰਕ

Advertisement

Advertisement