For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਨੇ ਬੂਟੇ ਲਾਉਣ ਦੀ ਮੁਹਿੰਮ ਵਿੱਢੀ

08:57 AM Jul 04, 2023 IST
ਵਿਦਿਆਰਥੀਆਂ ਨੇ ਬੂਟੇ ਲਾਉਣ ਦੀ ਮੁਹਿੰਮ ਵਿੱਢੀ
ਕਾਲਜ ਵਿੱਚ ਮੁਹਿੰਮ ਦੀ ਸ਼ੁਰੂ ਕਰਦੇ ਹੋਏ ਪ੍ਰਿੰਸੀਪਲ ਬਲਜੀਤ ਸਿੰਘ ਤੇ ਸਟਾਫ।
Advertisement

ਮਲੋਟ: ਸੀਜੀਐੱਮ ਕਾਲਜ ਦੇ ਵਿਦਿਆਰਥੀਆਂ, ਸਟਾਫ ਅਤੇ ਪ੍ਰਿੰਸੀਪਲ ਵੱਲੋਂ ਕਾਲਜ ਵਿੱਚ ਬੂਟੇ ਲਾਉਣ ਦੀ ਮੁਹਿੰਮ ਵਿੱਢੀ ਗਈ। ਮੁਹਿੰਮ ਦੀ ਸ਼ੁਰੂਆਤ ਮੌਕੇ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਨੇ ਬੂਟਿਆਂ ਦੀ ਸੰਭਾਲ ਤੇ ਨਵੇਂ ਬੂਟੇ ਲਾਉਣ ਬਾਰੇ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੇ ਸੁੱਖ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰੋਫੈਸਰ ਸੁਮਨ ਗਾਂਧੀ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਨਿਰਮਲ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਗੁਰਪ੍ਰੀਤ ਸਿੰਘ ਤੇ ਡਰਾਇਵਰ ਹਰਬੰਸ ਸਿੰਘ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Author Image

Advertisement
Advertisement
×