ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥਣਾਂ ਨੂੰ ਕੂੜੇ ਤੋਂ ਖਾਦ ਬਣਾਉਣ ਬਾਰੇ ਦੱਸਿਆ

11:15 AM Oct 11, 2024 IST
ਵਿਦਿਆਰਥਣਾਂ ਨੂੰ ਕੂੜੇ ਤੋਂ ਖਾਦ ਬਣਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਮਾਹਿਰ।

ਮਾਨਸਾ

Advertisement

ਨਗਰ ਕੌਂਸਲ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁ) ਵਿਚ ਵਿਦਿਆਰਥਣਾਂ ਤੇ ਅਧਿਆਪਕਾਂ ਨੂੰ ਸੌਲਿਡ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਦਿੱਤੀ ਗਈ। ਕਮਿਊਨਿਟੀ ਫੈਸਿਲੀਟੇਟਰ ਜਸਵਿੰਦਰ ਸਿੰਘ ਅਤੇ ਮੁਕੇਸ਼ ਰਾਣੀ ਦੀ ਸਮੁੱਚੀ ਟੀਮ ਨੇ ਬੱਚਿਆਂ ਨੂੰ ਐੱਮਆਰਐੱਫ ਸੈਂਟਰ ਅਤੇ ਕੰਪੋਸਟ ਯੂਨਿਟ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥਣਾਂ ਨੂੰ ਗਿੱਲੇ ਕੂੜੇ ਤੋਂ ਖਾਦ ਬਣਾਉਣ ਦੀ ਸਾਰੀ ਪ੍ਰਕਿਰਿਆ ਅਤੇ ਸੁੱਕੇ ਕੂੜੇ ਦੇ ਨਿਪਟਾਰੇ ਨੂੰ ਸਮਝਾਇਆ ਅਤੇ ਆਪਣੇ ਪੱਧਰ ਤੇ ਆਪਣੇ ਘਰ ਹੀ ਖਾਦ ਤਿਆਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਵਿਨੋਦ ਮਿੱਤਲ, ਲਕਵਿੰਦਰ ਸਿੰਗਲਾ, ਕੰਨੂਪਿ੍ਰਆ ਅਤੇ ਰੇਖਾ ਰਾਣੀ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement