ਸੁਪਰੀਮ ਕੋਰਟ ਨੇ ਆਪ ਵਿਧਾਇਕ ਗੱਜਣ ਮਾਜਰਾ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ 18 ਤੱਕ ਮੁਲਤਵੀ ਕੀਤੀ
03:00 PM Jun 10, 2024 IST
ਨਵੀਂ ਦਿੱਲੀ, 10 ਜੂਨ
ਸੁਪਰੀਮ ਕੋਰਟ ਨੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਪੰਜਾਬ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਅੱਜ 18 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ ਜਸਟਿਸ ਸੰਜੈ ਕਰੋਲ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਛੁੱਟੀ ਵਾਲੇ ਬੈਂਚ ਨੇ ਇਹ ਦੇਖਣ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਆਪ ਵਿਧਾਇਕ ਨੇ ਇਸ ਮਾਮਲੇ 'ਚ ਕੋਈ ਜਵਾਬ ਨਹੀਂ ਦਿੱਤਾ ਹੈ।
Advertisement
Advertisement
Related News
Advertisement