For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਗਰਭਪਾਤ ਕਰਾਉਣ ਦੀ ਇਜਾਜ਼ਤ ਦਿੱਤੀ

11:20 AM Apr 22, 2024 IST
ਸੁਪਰੀਮ ਕੋਰਟ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਗਰਭਪਾਤ ਕਰਾਉਣ ਦੀ ਇਜਾਜ਼ਤ ਦਿੱਤੀ
Advertisement

ਨਵੀਂ ਦਿੱਲੀ, 22 ਅਪਰੈਲ
ਸੁਪਰੀਮ ਕੋਰਟ ਨੇ 14 ਸਾਲ ਦੀ ਕਥਿਤ ਬਲਾਤਕਾਰ ਪੀੜਤਾ ਨੂੰ ਲਗਪਗ 30 ਹਫ਼ਤਿਆਂ ਦਾ ਗਰਭਪਾਤ ਕਰਾਉਣ ਦੀ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਨੇ ਨਾਬਾਲਗ ਬਲਾਤਕਾਰ ਪੀੜਤ ਦੀ ਮੈਡੀਕਲ ਗਰਭਪਾਤ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ।

Advertisement

Advertisement
Author Image

Advertisement
Advertisement
×