ਰਾਘਵ ਚੱਢਾ ਦੀ ਮੁਅੱਤਲੀ ਖ਼ਤਮ ਹੋਣ ’ਤੇ ਸੁਪਰੀਮ ਕੋਰਟ ਨੇ ਬੰਦ ਕੀਤਾ ਕੇਸ
06:57 AM Dec 12, 2023 IST
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਦਨ ’ਚੋਂ ਮੁਅੱਤਲੀ ਖ਼ਤਮ ਹੋਣ ਦਾ ਨੋਟਿਸ ਲੈਂਦਿਆਂ ਉਨ੍ਹਾਂ ਦੀਆਂ ਅਰਜ਼ੀਆਂ ਖਾਰਜ ਕਰਦਿਆਂ ਕੇਸ ਬੰਦ ਕਰ ਦਿੱਤਾ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਜਿਵੇਂ ਹੀ ਚੱਢਾ ਦੀ ਅਰਜ਼ੀ ’ਤੇ ਸੁਣਵਾਈ ਕੀਤੀ ਤਾਂ ਵਕੀਲ ਨੇ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਦੀ ਮੁਅੱਤਲੀ ਵਾਪਸ ਲੈ ਲਈ ਗਈ ਹੈ। -ਪੀਟੀਆਈ
Advertisement
Advertisement
Advertisement