ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਵੱਲੋਂ ‘ਹਮਾਰੇ ਬਾਰ੍ਹਾਂ’ ਖ਼ਿਲਾਫ਼ ਪਾਈ ਪਟੀਸ਼ਨ ਖਾਰਜ

08:29 AM Jun 22, 2024 IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਮਲ ਚੰਦਰ ਦੁਆਰਾ ਨਿਰਦੇਸ਼ਤ ਅਨੂੰ ਕਪੂਰ ਦੀ ਫਿਲਮ ‘ਹਮਾਰੇ ਬਾਰ੍ਹਾਂ’ ਖ਼ਿਲਾਫ਼ ਪਾਈ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਵਿਕਰਮ ਨਾਥ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਉਹ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਵੱਲੋਂ ਫਿਲਮ ਨੂੰ ਸਰਟੀਫਿਕੇਟ ਦੇਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਤਿਆਰ ਨਹੀਂ ਹੈ। ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਇੱਕ ਆਦੇਸ਼ ਵਿੱਚ ਫਿਲਮ ’ਚੋਂ ਇਤਰਾਜ਼ਯੋਗ ਕੁਝ ਦ੍ਰਿਸ਼ਾਂ ਤੇ ਸੰਵਾਦਾਂ ਵਿੱਚ ਸੋਧ ਕਰਨ ਤੋਂ ਬਾਅਦ ਵਿਵਾਦਤ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। -ਆਈਏਐੱਨਐੱਸ

Advertisement

Advertisement