For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਨੀਟ-ਪੀਜੀ ਨੂੰ ਮੁਲਤਵੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

04:47 PM Aug 09, 2024 IST
ਸੁਪਰੀਮ ਕੋਰਟ ਵੱਲੋਂ ਨੀਟ ਪੀਜੀ ਨੂੰ ਮੁਲਤਵੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ
Advertisement

ਨਵੀਂ ਦਿੱਲੀ, 9 ਅਗਸਤ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 11 ਅਗਸਤ ਨੂੰ ਹੋਣ ਵਾਲੀ ਨੀਟ ਪੀਜੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਮੀਦਵਾਰਾਂ ਨੂੰ ਅਜਿਹੇ ਸ਼ਹਿਰ ਅਲਾਟ ਕੀਤੇ ਗਏ ਹਨ ਜਿੱਥੇ ਉਨ੍ਹਾਂ ਦਾ ਪਹੁੰਚਣਾ ਬਹੁਤ ਅਸੁਵਿਧਾਜਨਕ ਹੈ। -ਪੀਟੀਆਈ

Advertisement
Advertisement
Author Image

A.S. Walia

View all posts

Advertisement