For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਨਹੀਂ ਸੁਣਾਇਆ ਫ਼ੈਸਲਾ

05:00 PM May 07, 2024 IST
ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਨਹੀਂ ਸੁਣਾਇਆ ਫ਼ੈਸਲਾ
Advertisement

ਨਵੀਂ ਦਿੱਲੀ, 7 ਮਈ
ਦਿੱਲੀ ਸ਼ਰਾਬ ਘਪਲੇ 'ਚ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਪਰ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਹੁਕਮ ਦਿੱਤੇ ਉੱਠ ਗਿਆ। ਹੁਣ ਸੁਪਰੀਮ ਕੋਰਟ ਦਾ ਬੈਂਚ ਕੇਜਰੀਵਾਲ ਦੀ ਪਟੀਸ਼ਨ 'ਤੇ ਵੀਰਵਾਰ ਜਾਂ ਅਗਲੇ ਹਫ਼ਤੇ ਆਦੇਸ਼ ਦੇ ਸਕਦਾ ਹੈ। ਕੇਜਰੀਵਾਲ ਨੇ ਸਰਵਉੱਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਮੰਗੀ ਸੀ।

Advertisement

Advertisement
Author Image

Advertisement
Advertisement
×