For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਬਲਾਤਕਾਰ ਮਾਮਲੇ ’ਚ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕੀਤਾ

12:34 PM Jul 05, 2023 IST
ਸੁਪਰੀਮ ਕੋਰਟ ਨੇ ਬਲਾਤਕਾਰ ਮਾਮਲੇ ’ਚ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕੀਤਾ
Advertisement

ਨਵੀਂ ਦਿੱਲੀ, 5 ਜੁਲਾਈ
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 2021 ਦੇ ਬਲਾਤਕਾਰ ਦੇ ਕੇਸ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਨਵਰੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਨੇਤਾ ਨੂੰ ਜ਼ਮਾਨਤ ਦੇ ਦਿੱਤੀ ਸੀ।

Advertisement

Advertisement
Tags :
Author Image

Advertisement
Advertisement
×