For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਮਨੀਪੁਰ ’ਚ ਇੰਟਰਨੈੱਟ ਸੇਵਾਵਾਂ ਬੰਦ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

11:42 AM Jul 06, 2023 IST
ਸੁਪਰੀਮ ਕੋਰਟ ਨੇ ਮਨੀਪੁਰ ’ਚ ਇੰਟਰਨੈੱਟ ਸੇਵਾਵਾਂ ਬੰਦ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ
Advertisement

ਨਵੀਂ ਦਿੱਲੀ, 6 ਜੁਲਾੲੀ
ਸੁਪਰੀਮ ਕੋਰਟ ਨੇ ਮਨੀਪੁਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ੳੁਸ ਨੇ ਪਟੀਸ਼ਨਰਾਂ ਨੂੰ ਹਾਈ ਕੋਰਟ ਵਿੱਚ ਜਾਣ ਲਈ ਕਿਹਾ ਹੈ। ਵਰਨਣਯੋਗ ਹੈ ਕਿ ਰਾਜ ਵਿੱਚ ਹਿੰਸਾ ਕਾਰਨ ਇੰਟਰਨੈੱਟ ਸੇਵਾਵਾਂ ਠੱਪ ਹਨ।

Advertisement

Advertisement
Tags :
Author Image

Advertisement
Advertisement
×