ਨਵੀਂ ਦਿੱਲੀ, 6 ਜੁਲਾੲੀਸੁਪਰੀਮ ਕੋਰਟ ਨੇ ਮਨੀਪੁਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ੳੁਸ ਨੇ ਪਟੀਸ਼ਨਰਾਂ ਨੂੰ ਹਾਈ ਕੋਰਟ ਵਿੱਚ ਜਾਣ ਲਈ ਕਿਹਾ ਹੈ। ਵਰਨਣਯੋਗ ਹੈ ਕਿ ਰਾਜ ਵਿੱਚ ਹਿੰਸਾ ਕਾਰਨ ਇੰਟਰਨੈੱਟ ਸੇਵਾਵਾਂ ਠੱਪ ਹਨ।