ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਨੇ ਪੁਰਸ਼ ਕੌਮੀ ਕਮਿਸ਼ਨ ਬਣਾੳੁਣ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

03:21 PM Jul 03, 2023 IST

ਨਵੀਂ ਦਿੱਲੀ, 3 ਜੁਲਾਈ
ਸੁਪਰੀਮ ਕੋਰਟ ਨੇ ਘਰੇਲੂ ਹਿੰਸਾ ਦਾ ਸ਼ਿਕਾਰ ਵਿਆਹੁਤਾ ਪੁਰਸ਼ਾਂ ਵੱਲੋਂ ਖ਼ੁਦਕੁਸ਼ੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਤੇ ੳੁਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਪੁਰਸ਼ਾਂ ਕੌਮੀ ਕਮਿਸ਼ਨ ਦੀ ਸਥਾਪਨਾ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਇਸ ਮਾਮਲੇ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਕਿਹਾ, ‘ਤੁਸੀਂ ਸਿਰਫ਼ ਇਕਪਾਸਡ਼ ਤਸਵੀਰ ਪੇਸ਼ ਕਰਨਾ ਚਾਹੁੰਦੇ ਹੋ। ਕੀ ਤੁਸੀਂ ਸਾਨੂੰ ਉਨ੍ਹਾਂ ਕੁੜੀਆਂ ਦਾ ਅੰਕੜਾ ਦੇ ਸਕਦੇ ਹੋ, ਜਿਨ੍ਹਾਂ ਨੇ ਵਿਆਹ ਤੋਂ ਤੁਰੰਤ ਬਾਅਦ ਆਪਣੀ ਜਾਨ ਗੁਆ ​​ਦਿੱਤੀ? ਕੋਈ ਵੀ ਖੁਦਕੁਸ਼ੀ ਨਹੀਂ ਕਰਨਾ ਚਾਹੁੰਦਾ, ਇਹ ਵੱਖ ਵੱਖ ਮਾਮਲਿਆਂ ਦੇ ਤੱਥਾਂ ’ਤੇ ਨਿਰਭਰ ਕਰਦਾ ਹੈ।’

Advertisement

Advertisement
Tags :
ਇਨਕਾਰਸੁਣਨਸੁਪਰੀਮਕਮਿਸ਼ਨਕੀਤਾਕੋਰਟਕੌਮੀਪਟੀਸ਼ਨਪੁਰਸ਼ਬਣਾੳੁਣਵਾਲੀ
Advertisement