For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਸਾਈਬਾਬਾ ਨੂੰ ਬਰੀ ਕਰਨ ਦੇ ਹੁਕਮ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ

02:32 PM Mar 11, 2024 IST
ਸੁਪਰੀਮ ਕੋਰਟ ਨੇ ਸਾਈਬਾਬਾ ਨੂੰ ਬਰੀ ਕਰਨ ਦੇ ਹੁਕਮ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ
Advertisement

ਨਵੀਂ ਦਿੱਲੀ, 11 ਮਾਰਚ
ਸੁਪਰੀਮ ਕੋਰਟ ਨੇ ਮਾਓਵਾਦੀ ਸਬੰਧਾਂ ਦੇ ਮਾਮਲੇ ਵਿਚ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਅਤੇ ਹੋਰਾਂ ਨੂੰ ਬਰੀ ਕਰਨ ਦੇ ਬੰਬੇ ਹਾਈ ਕੋਰਟ ਦੇ ਆਦੇਸ਼ 'ਤੇ ਰੋਕ ਲਗਾਉਣ ਦੀ ਮਹਾਰਾਸ਼ਟਰ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਦਾ ਹੁਕਮ ਪਹਿਲੀ ਨਜ਼ਰੇ ਤਰਕਪੂਰਨ’ ਹੈ ਪਰ ਅਦਾਲਤ ਰਾਜ ਸਰਕਾਰ ਦੀ ਅਪੀਲ 'ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ।

Advertisement

Advertisement
Author Image

Advertisement
Advertisement
×