For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਬਾਰੇ ਅਰਜ਼ੀਆਂ ਰੱਦ ਕੀਤੀਆਂ

12:47 PM Mar 21, 2024 IST
ਸੁਪਰੀਮ ਕੋਰਟ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਬਾਰੇ ਅਰਜ਼ੀਆਂ ਰੱਦ ਕੀਤੀਆਂ
Advertisement

ਨਵੀਂ ਦਿੱਲੀ, 21 ਮਾਰਚ
ਸੁਪਰੀਮ ਕੋਰਟ ਨੇ ਦੋ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਗਾਉਣ ਦੀ ਅਪੀਲ ਕਰਨ ਵਾਲੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਉਹ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ (ਨਿਯੁਕਤੀ, ਸੇਵਾ ਅਤੇ ਹੋਰ ਸ਼ਰਤਾਂ) ਐਕਟ, 2023 ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਮੁੱਖ ਪਟੀਸ਼ਨਾਂ 'ਤੇ ਗੌਰ ਕਰੇਗਾ ਪਰ ਨਿਯੁਕਤੀ 'ਤੇ ਰੋਕ ਲਈ ਅਰਜ਼ੀਆਂ ਨੂੰ ਰੱਦ ਕੀਤਾ ਜਾਂਦਾ ਹੈ।

Advertisement

Advertisement
Author Image

Advertisement
Advertisement
×