For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੁਰਵੇਦ ਵਿਰੁੱਧ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕੀਤਾ

12:10 PM Aug 13, 2024 IST
ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੁਰਵੇਦ ਵਿਰੁੱਧ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕੀਤਾ
ਪੀਟੀਆਈ ਤੋਂ ਲਈ ਗਈ ਯੋਗ ਗੁਰੂ ਰਾਮਦੇਵ ਦੀ ਫਾਈਲ ਫੋਟੋ।
Advertisement

ਨਵੀਂ ਦਿੱਲੀ, 13 ਅਗਸਤ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਖਿਲਾਫ ਗੁਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ’ਚ ਉਨ੍ਹਾਂ ਵਲੋਂ ਮੰਗੀ ਗਈ ਮੁਆਫੀ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਖਿਲਾਫ ਮਾਣਹਾਨੀ ਦੀ ਕਾਰਵਾਈ ਨੂੰ ਬੰਦ ਕਰ ਦਿੱਤਾ ਹੈ। ਯੋਗ ਗੁਰੂ ਬਾਲਕ੍ਰਿਸ਼ਨ ਅਤੇ ਫਰਮ ਦੀ ਨੁਮਾਇੰਦਗੀ ਕਰਨ ਵਾਲੇ ਐਡਵੋਕੇਟ ਗੌਤਮ ਤਾਲੁਕਦਾਰ ਨੇ ਕਿਹਾ, ‘‘ਅਦਾਲਤ ਨੇ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੁਆਰਾ ਦਿੱਤੇ ਗਏ ਇਕਰਾਰਨਾਮੇ ਦੇ ਆਧਾਰ 'ਤੇ ਮਾਣਹਾਨੀ ਦੀ ਕਾਰਵਾਈ ਨੂੰ ਬੰਦ ਕਰ ਦਿੱਤਾ ਹੈ।’’ -ਪੀਟੀਆਈ

Advertisement
Advertisement
Author Image

A.S. Walia

View all posts

Advertisement
×