ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਨੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਪੱਤਰਕਾਰ ਰਾਣਾ ਅਯੂਬ ਦੀ ਪਟੀਸ਼ਨ ਰੱਦ ਕੀਤੀ

05:32 PM Feb 07, 2023 IST

ਨਵੀਂ ਦਿੱਲੀ, 7 ਫਰਵਰੀ

Advertisement

ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗਾਜ਼ੀਆਬਾਦ ਦੀ ਵਿਸ਼ੇਸ਼ ਅਦਾਲਤ ਵੱਲੋਂ ਸੰਮਨ ਨੂੰ ਚੁਣੌਤੀ ਦੇਣ ਵਾਲੀ ਪੱਤਰਕਾਰ ਰਾਣਾ ਅਯੂਬ ਦੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ। ਜਸਟਿਸ ਵੀ. ਰਾਮਸੁਬਰਾਮਣੀਅਨ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਅਯੂਬ ਨੂੰ ਹੇਠਲੀ ਅਦਾਲਤ ‘ਚ ਮਾਮਲਾ ਉਠਾਉਣ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਇਹ ਮਾਮਲਾ ਸਬੂਤਾਂ ਦਾ ਹੈ।

Advertisement
Advertisement
Advertisement