ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਵੱਲੋਂ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਦੋ ਹੋਰਾਂ ਨੂੰ ਉਮਰ ਕੈਦ

11:25 AM Oct 03, 2024 IST

ਨਵੀਂ ਦਿੱਲੀ, 3 ਅਕਤੂਬਰ
ਦੇਸ਼ ਦੀ ਸਰਵਉਚ ਅਦਾਲਤ ਨੇ ਬਿਹਾਰ ਦੇ ਸਾਬਕਾ ਮੰਤਰੀ ਬ੍ਰਿਜ ਬਿਹਾਰੀ ਪ੍ਰਸਾਦ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਮੁੰਨਾ ਸ਼ੁਕਲਾ ਤੇ ਦੋ ਹੋਰਾਂ ਨੂੰ ਦੋਸ਼ੀ ਠਹਿਰਾਇਆ ਹੈ ਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀਆਂ ਨੂੰ 15 ਦਿਨਾਂ ਦੇ ਅੰਦਰ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਸੁਣਾਏ ਹਨ। ਸਾਬਕਾ ਮੰਤਰੀ ਦੀ ਸਾਲ 1998 ਵਿਚ ਹੱਤਿਆ ਕਰ ਦਿੱਤੀ ਗਈ ਸੀ। ਇਸ ਹੱਤਿਆ ਦੇ ਮਾਮਲੇ ਵਿਚ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਸੂਰਜਭਾਨ ਨੂੰ ਰਾਹਤ ਦਿੰਦਿਆਂ ਹੇਠਲੀ ਅਦਾਲਤ ਦਾ ਫੈਸਲਾ ਹੀ ਲਾਗੂ ਰੱਖਿਆ ਹੈ।

Advertisement

Advertisement