ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

01:12 PM Apr 24, 2024 IST

ਨਵੀਂ ਦਿੱਲੀ, 24 ਅਪਰੈਲ
ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੇ ਕੰਮਕਾਜ ਸਬੰਧੀ ਕੁਝ ਪਹਿਲੂਆਂ 'ਤੇ ਸਪੱਸ਼ਟੀਕਰਨ ਮੰਗਿਆ ਅਤੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀ ਨੂੰ ਬਾਅਦ ਦੁਪਹਿਰ 2 ਵਜੇ ਤਲਬ ਕੀਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਇਸ ਨੂੰ ਕੁਝ ਪਹਿਲੂਆਂ 'ਤੇ ਸਪੱਸ਼ਟੀਕਰਨ ਦੀ ਲੋੜ ਹੈ ਕਿਉਂਕਿ ਚੋਣ ਕਮਿਸ਼ਨ ਵੱਲੋਂ ਈਵੀਐੱਮ 'ਤੇ ਅਕਸਰ ਪੁੱਛੇ ਜਾਣ ਵਾਲੇ ਸਵਾਲ ਬਾਰੇ ਦਿੱਤੇ ਗਏ ਜਵਾਬਾਂ ਵਿੱਚ ਕੁਝ ਭੰਬਲਭੂਸਾ ਹੈ।

Advertisement

Advertisement
Advertisement