ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਨੇ ਫਿਲਮ ‘ਹਮਾਰੇ ਬਾਰਹ’ ਦੀ ਰਿਲੀਜ਼ ’ਤੇ ਰੋਕ ਲਗਾਈ

01:37 PM Jun 13, 2024 IST

ਨਵੀਂ ਦਿੱਲੀ, 13 ਜੂਨ
ਸੁਪਰੀਮ ਕੋਰਟ ਨੇ ਅਨੂੰ ਕਪੂਰ ਦੀ ਫਿਲਮ ‘ਹਮਾਰੇ ਬਾਰਹ’ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 14 ਜੂਨ ਨੂੰ ਰਿਲੀਜ਼ ਹੋਣੀ ਸੀ। ਸੁਪਰੀਮ ਕੋਰਟ ਨੇ ਫਿਲਮ ’ਤੇ ਇਸਲਾਮ ਅਤੇ ਵਿਆਹੁਤਾ ਮੁਸਲਿਮ ਔਰਤਾਂ ਦਾ ਅਪਮਾਨ ਕਰਨ ਦੇ ਦੋਸ਼ਾਂ ਦਾ ਨੋਟਿਸ ਲਿਆ ਅਤੇ ਇਸ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ। ਪਟੀਸ਼ਨਰ ਅਜ਼ਹਰ ਬਾਸ਼ਾ ਤੰਬੋਲੀ ਵੱਲੋਂ ਪੇਸ਼ ਵਕੀਲ ਫੌਜੀਆ ਸ਼ਕੀਲ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਛੁੱਟੀ ਵਾਲੇ ਬੈਂਚ ਨੇ ਬੰਬੇ ਹਾਈ ਕੋਰਟ ਨੂੰ ਪਟੀਸ਼ਨ ’ਤੇ ਜਲਦੀ ਫੈਸਲਾ ਲੈਣ ਲਈ ਕਿਹਾ।

Advertisement

Advertisement