For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ

10:04 PM May 06, 2024 IST
ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 6 ਮਈ

Advertisement

ਸੁਪਰੀਮ ਕੋਰਟ ਭਲਕੇ 7 ਮਈ ਨੂੰ ਇਸ ਗੱਲ ’ਤੇ ਵਿਚਾਰ ਕਰੇਗਾ ਕਿ ਮੌਜੂਦਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ ਜਾਂ ਨਾ। ਸੁਪਰੀਮ ਕੋਰਟ ਭਲਕੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ’ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਲੋਕ ਸਭਾ ਚੋਣਾਂ ਦੇ ਬਾਕੀ ਰਹਿੰਦੇ ਗੇੜਾਂ ਦੌਰਾਨ ਕੇਜਰੀਵਾਲ ਪ੍ਰਚਾਰ ਕਰ ਸਕਣਗੇ ਜਾਂ ਨਹੀਂ, ਇਹ ਭਲਕ ਦੀ ਕਾਰਵਾਈ ’ਤੇ ਨਿਰਭਰ ਕਰੇਗਾ।

Advertisement
Author Image

amartribune@gmail.com

View all posts

Advertisement
Advertisement
×