ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 26 ਨੂੰ ਸੁਣੇਗੀ ਸੁਪਰੀਮ ਕੋਰਟ

01:20 PM Jun 24, 2024 IST

ਨਵੀਂ ਦਿੱਲੀ, 24 ਜੂਨ
ਸੁਪਰੀਮ ਕੋਰਟ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਅੰਤਰਿਮ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪਟੀਸ਼ਨ ’ਤੇ ਸੁਣਵਾਈ 26 ਜੂਨ ਨੂੰ ਕਰੇਗੀ। ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਐੱਸਵੀਐੱਨ ਭੱਟੀ ਦੇ ਛੁੱਟੀ ਵਾਲੇ ਬੈਂਚ ਨੇ ਅੱਜ ਕਿਹਾ ਕਿ ਉਹ ਇਸ ਮੁੱਦੇ 'ਤੇ ਹਾਈ ਕੋਰਟ ਦੇ ਆਦੇਸ਼ ਦਾ ਇੰਤਜ਼ਾਰ ਕਰਨਾ ਕਰੇਗਾ।

Advertisement

Advertisement