ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਸੋਮਵਾਰ ਨੂੰ ਸੁਣੇਗੀ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ

02:07 PM Apr 13, 2024 IST

ਨਵੀਂ ਦਿੱਲੀ, 13 ਅਪਰੈਲ
ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ 'ਤੇ ਸੁਣਵਾਈ ਕਰੇਗੀ, ਜਿਸ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਸੂਚੀ ਦੇ ਅਨੁਸਾਰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ 15 ਅਪਰੈਲ ਨੂੰ ਦਿੱਲੀ ਹਾਈ ਕੋਰਟ ਦੇ 9 ਅਪਰੈਲ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ।

Advertisement

Advertisement