ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਮਾਮਲੇ ਦੀ ਸੁਣਵਾਈ ਕਰੇਗੀ ਸੁਪਰੀਮ ਕੋਰਟ

01:37 PM Jul 09, 2024 IST

ਨਵੀਂ ਦਿੱਲੀ, 9 ਜੁਲਾਈ
ਚੀਫ ਜਸਟਿਸ ਆਫ ਇੰਡੀਆ ਡੀ ਵਾਈ ਚੰਦਰਚੂੜ ਨੇ ਦੱਸਿਆ ਕਿ ਦੇਸ਼ ਦੀ ਸਰਵਉਚ ਅਦਾਲਤ ਹਾਥਰਸ ਭਗਦੜ ਮਾਮਲੇ ਦੀ ਜਾਂਚ ਕਰੇਗੀ। ਇਸ ਸਬੰਧੀ ਜਨਤਕ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਪੰਜ ਮੈਂਬਰੀ ਮਾਹਿਰਾਂ ਦੇ ਪੈਨਲ ਤੋਂ ਕਰਵਾਈ ਜਾਵੇ। ਚੀਫ ਜਸਟਿਸ ਨੇ ਕਿਹਾ ਕਿ ਇਸ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਹਾਥਰਸ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ ਨੇ ਅੱਜ ਆਪਣੀ ਰਿਪੋਰਟ
ਉਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਕਾਰਵਾਈ ਕਰਦਿਆਂ ਐਸਡੀਓ ਤੇ ਸਰਕਲ ਅਫਸਰ ਸਣੇ ਛੇ ਜਣਿਆਂ ਨੂੰ ਮੁਅੱਤਲ ਕਰ ਦਿੱਤਾ ਹੈ।

Advertisement

Advertisement