ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੈਕਸੀ ਯੂਨੀਅਨ ਨੇ ਛਬੀਲ ਲਗਾਈ

10:28 AM Jun 05, 2024 IST
ਰਾਹਗੀਰਾਂ ਨੂੰ ਠੰਢਾ ਜਲ ਛਕਾਉਂਦੇ ਹੋਏ ਟੈਕਸੀ ਡਰਾਈਵਰ ਤੇ ਹੋਰ। -ਫੋਟੋ: ਓਬਰਾਏ

ਖੰਨਾ:

Advertisement

ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਨੇੜੇ ਦਸਮੇਸ਼ ਟੈਕਸੀ ਯੂਨੀਅਨ ਨੇ ਡਰਾਈਵਰਾਂ ਅਤੇ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ। ਇਸ ਮੌਕੇ ਸੁਖਜੀਤ ਸਿੰਘ ਬੈਨੀਪਾਲ ਅਤੇ ਸੁਖਪਾਲ ਬਾਜਵਾ ਨੇ ਕਿਹਾ ਕਿ ਗਰਮੀ ਤੋਂ ਬਚਾਅ ਲਈ ਆਮ ਲੋਕਾਂ ਲਈ ਛਬੀਲਾਂ ਤੋਂ ਇਲਾਵਾ ਬੂਟੇ ਵੀ ਲਗਾਉਣੇ ਚਾਹੀਦੇ ਹਨ। ਇਸ ਮੌਕੇ ਵਰਿੰਦਰ ਸਿੰਘ, ਗੁਰਦੀਪ ਸਿੰਘ ਬਬਲਾ, ਇੰਦਰਜੀਤ ਸਿੰਘ, ਕਮਲ ਕਟਾਰੀਆ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ ਮਿੰਟੂ, ਪ੍ਰਦੀਪ, ਮਹੇਸ਼ ਕੁਮਾਰ, ਬਬਲੀ, ਜੋਗਿੰਦਰ ਤੇ ਨਿਤਿਨ ਆਦਿ ਨੇ ਸੇਵਾ ਨਿਭਾਈ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement