ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਨੇ ਬਦਲੀਆਂ ਸਬੰਧੀ ਸਿੱਖਿਆ ਮੰਤਰੀ ਦੇ ਨਾਂ ਪੱਤਰ ਭੇਜਿਆ

10:41 PM Jun 29, 2023 IST

ਮਾਲੇਰਕੋਟਲਾ: ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ, 569 ਨਵ-ਨਿਯੁਕਤ ਲੈਕਚਰਾਰ ਯੂਨੀਅਨ, ਸਮੂਹ 3704 ਅਤੇ 2392 ਅਧਿਆਪਕਾਂ ਵੱਲੋਂ ਸਾਂਝੇ ਰੂਪ ਵਿੱਚ ਬਦਲੀਆਂ ਦੀ ਮੰਗ ਨੂੰ ਲੈ ਕੇ ਲੈਕਚਰਾਰ ਮਨਜੀਤ ਕੌਰ ਅਗਵਾਈ ਵਿੱਚ ਲੈਕਚਰਾਰ ਅਤੇ ਮਾਸਟਰ ਕੇਡਰ ਅਧਿਆਪਕ ਦੀਆਂ ਬਦਲੀਆਂ ਸਬੰਧੀ ਸਿੱਖਿਆ ਮੰਤਰੀ ਦੇ ਨਾਂ ਡੀਸੀ ਮਾਲੇਰਕੋਟਲਾ ਸੰਯਮ ਅਗਰਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਦੇ ਆਗੂ ਸ਼ਹਿਨੀਲ ਅਖ਼ਤਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਨਵ-ਨਿਯੁਕਤ ਮਾਸਟਰ ਕੇਡਰ(3704, 2392) ਦੇ ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਹੀ ਮੌਜੂਦਾ ਸਮੇਂ ਵਿੱਚ ਹੋ ਰਹੀਆਂ ਆਨਲਾਈਨ ਬਦਲੀਆਂ ਵਿਚ ਨਵ ਨਿਯੁਕਤ ਲੈਕਚਰਾਰ ਨੂੰ ਵੀ ਮੌਕਾ ਦਿੱਤਾ ਜਾਵੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਅਧਿਆਪਕਾਂਸਬੰਧੀਸਿੱਖਿਆਪੱਤਰਬਦਲੀਆਂਭੇਜਿਆਮੰਤਰੀ
Advertisement