ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ’ਵਰਸਿਟੀ ਦੇ ਵਾਈਸ ਚਾਂਸਲਰ ਦਾ ਕਾਰਜਕਾਲ ਭਲਕੇ ਹੋਵੇਗਾ ਸਮਾਪਤ

06:33 AM Apr 24, 2024 IST

ਚੰਡੀਗਡ਼੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦਾ ਕਾਰਜਕਾਲ 25 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ। ੳੁਪਰੰਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਚਾਰਜ ਪੰਜਾਬ ਦੇ ਉੱਚੇਰੀ ਸਿੱਖਿਆ ਸਕੱਤਰ ਨੂੰ ਦਿੱਤਾ ਗਿਆ ਹੈ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਵੱਲੋਂ ਜਾਰੀ ਕੀਤੇ ਗਏ ਹਨ। ਕੇ. ਸ਼ਿਵਾ ਪ੍ਰਸਾਦ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰੋ. ਅਰਵਿੰਦ ਦਾ ਕਾਰਜਕਾਲ 25 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ। ਉਪਰੰਤ ਉੱਚੇਰੀ ਸਿੱਖਿਆ ਸਕੱਤਰ ਕੇਕੇ ਯਾਦਵ ਨੂੰ ਤਿੰਨ ਮਹੀਨਿਆਂ ਲਈ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਚਾਰਜ ਦਿੱਤਾ ਗਿਆ ਹੈ। ਸ੍ਰੀ ਯਾਦਵ 26 ਅਪਰੈਲ ਤੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਕੰਮਕਾਜ ਦੇਖਣਗੇ।

Advertisement

Advertisement
Advertisement