ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਦਿਨਾ ਧਾਰਮਿਕ ਦੀਵਾਨ ਸਮਾਪਤ

09:06 AM Jun 05, 2023 IST
featuredImage featuredImage

ਰਾਜਪੁਰਾ: ਪਿੰਡ ਸ਼ਾਮਦੋ ਵਿੱਚ ਖ਼ਾਲਸਾ ਯੂਥ ਕਲੱਬ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਵਿੱਚ ਸਜਾਏ ਗਏ ਤਿੰਨ ਰੋਜ਼ਾ ਧਾਰਮਿਕ ਦੀਵਾਨ ਅੱਜ ਸਮਾਪਤ ਹੋ ਗਏ। ਸਮਾਗਮ ਵਿੱਚ ਸੰਤ ਅਵਤਾਰ ਸਿੰਘ ਧੂਲਕੋਟ ਵਾਲੇ, ਸੰਤ ਚਰਨਜੀਤ ਸਿੰਘ ਭੇਡਵਾਲ ਵਾਲੇ, ਗਿਆਨੀ ਅਮਰਜੀਤ ਸਿੰਘ ਗ਼ਾਲਿਬ ਖ਼ੁਰਦ ਵਾਲ਼ੇ, ਗਿਆਨੀ ਸੁਰਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਮਹਿਲ ਸਿੰਘ ਵੱਲੋਂ ਕਥਾ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਕਲੱਬ ਦੇ ਪ੍ਰਧਾਨ ਸਤਵੰਤ ਸਿੰਘ ਅਤੇ ਸਮੂਹ ਮੈਂਬਰਾਂ ਨੇ ਹਾਜ਼ਰੀ ਲਵਾਉਣ ਵਾਲੇ ਮਹਾਂਪੁਰਖਾਂ, ਕਥਾਵਾਚਕਾਂ ਅਤੇ ਕੀਰਤਨੀਆਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement