ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਟਾਰੀ-ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

09:19 AM Jun 17, 2024 IST

ਅਟਾਰੀ (ਪੱਤਰ ਪ੍ਰੇਰਕ): ਅਟਾਰੀ-ਵਾਹਗਾ ਸਰਹੱਦ ’ਤੇ ਰੋਜ਼ਾਨਾ ਸ਼ਾਮ ਸਮੇਂ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ 17 ਜੂਨ ਤੋਂ ਸ਼ਾਮ 6.30 ਵਜੇ ਹੋ ਗਿਆ ਹੈ। ਗਰਮੀਆਂ ਦੇ ਮੌਸਮ ਵਿੱਚ ਲਗਾਤਾਰ ਆ ਰਹੀ ਤਬਦੀਲੀ ਤੇ ਵਧ ਰਹੀ ਗਰਮੀ ਕਾਰਨ ਬੀਐੱਸਐਫ ਅਤੇ ਪਾਕਿਸਤਾਨ ਰੇਂਜਰਾਂ ਵੱਲੋਂ ਦੋਵੇਂ ਇਹ ਫੈਸਲਾ ਲਿਆ ਗਿਆ ਹੈ।

Advertisement

Advertisement