ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੀਐੱਮਸੀ ਨੇਤਾਵਾਂ ਨੇ ਦਿੱਲੀ ਦੇ ਮੰਦਰ ਮਾਰਗ ਥਾਣੇ ’ਚ ਰਾਤ ਨੂੰ ਧਰਨਾ ਜਾਰੀ ਰੱਖਿਆ

12:39 PM Apr 09, 2024 IST

ਨਵੀਂ ਦਿੱਲੀ, 9 ਅਪਰੈਲ
ਤ੍ਰਿਣਮੂਲ ਕਾਂਗਰਸ (ਟੀਐੱਮਸੀ) ਆਗੂਆਂ, ਜਿਨ੍ਹਾਂ ਨੂੰ ਦਿੱਲੀ ਪੁਲੀਸ ਨੇ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਿਆ ਸੀ, ਨੇ ਅੱਜ ਸਵੇਰੇ ਵੀ ਮੰਦਰ ਮਾਰਗ ਥਾਣੇ ਵਿੱਚ ਆਪਣਾ ਧਰਨਾ ਜਾਰੀ ਰੱਖਿਆ। ਟੀਐੱਮਸੀ ਦੇ ਦਸ ਮੈਂਬਰੀ ਵਫ਼ਦ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ, ਕੇਂਦਰੀ ਜਾਂਚ ਬਿਊਰੋ, ਕੌਮੀ ਜਾਂਚ ਏਜੰਸੀ ਅਤੇ ਆਮਦਨ ਕਰ ਵਿਭਾਗ ਦੇ ਮੁਖੀਆਂ ਨੂੰ ਬਦਲਿਆ ਜਾਵੇ ਕਿਉਂਕਿ ਉਹ ਭਾਜਪਾ ਦੇ ਕਥਿਤ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਟੀਐੱਮਸੀ ਆਗੂਆਂ ਨੇ ਬਾਅਦ ਵਿੱਚ ਐਲਾਨ ਕੀਤਾ ਕਿ ਉਹ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ 24 ਘੰਟੇ ਦੇ ਧਰਨੇ ’ਤੇ ਬੈਠੇ ਹਨ।

Advertisement

Advertisement