ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਦੇ ਮਹਾਨਗਰਾਂ ਦੀ ਸੱਚਾੲੀ: ਮੁੰਬੲੀ ਤੇ ਨਵੀਂ ਦਿੱਲੀ ’ਚ ਸੜਕਾਂ ਧਸੀਆਂ

01:32 PM Jul 05, 2023 IST

ਮੁੰਬਈ/ਨਵੀਂ ਦਿੱਲੀ, 5 ਜੁਲਾਈ
ਮੁੰਬਈ ਦੇ ਚੂਨਾਭੱਠੀ ਇਲਾਕੇ ਵਿੱਚ ਅੱਜ ਸਵੇਰੇ ਸੜਕ ਦਾ ਇੱਕ ਵੱਡਾ ਹਿੱਸਾ ਧਸ ਗਿਆ, ਜਿਸ ਕਾਰਨ ਉੱਥੇ ਖੜ੍ਹੇ ਕਈ ਵਾਹਨ ਫਸ ਗਏ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਇਸ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਚੂਨਾਭੱਠੀ ਖੇਤਰ ਵਿੱਚ ਕਾਲਜ ਦੇ ਨੇੜੇ ਸਵੇਰੇ 9 ਵਜੇ ਦੇ ਕਰੀਬ ਇੱਕ ਸੜਕ ਧਸ ਗਈ।

Advertisement

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਜਨਕਪੁਰੀ ਵਿੱਚ ਸੜਕ ਦਾ ਵੱਡਾ ਹਿੱਸਾ ਧਸ ਗਿਆ, ਜਿਸ ਕਾਰਨ ਇਲਾਕੇ ਵਿੱਚ ਆਵਾਜਾਈ ਪ੍ਰਭਾਵਿਤ ਹੋਈ। ਪੁਲੀਸ ਨੇ  ਦੱਸਿਆ ਕਿ ਘਟਨਾ ਮੰਗਲਵਾਰ ਰਾਤ ਦੀ ਹੈ। ਸਾਵਧਾਨੀ ਦੇ ਤੌਰ 'ਤੇ ਘਟਨਾ ਸਥਾਨ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਗਏ ਹਨ।

Advertisement

 

Advertisement
Tags :
ਸੱਚਾੲੀ:ਸੜਕਾਂਦਿੱਲੀਧਸੀਆਂਨਵੀਂਮਹਾਨਗਰਾਂਮੁੰਬੲੀ:
Advertisement