ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਕਾਬੂ ਟਰੈਕਟਰ ਬੱਚਿਆਂ ’ਤੇ ਚੜ੍ਹਿਆ

10:49 AM Jun 16, 2024 IST

ਪੱਤਰ ਪ੍ਰੇਰਕ
ਫਗਵਾੜਾ, 15 ਜੂਨ
ਪਿੰਡ ਡੁਮੇਲੀ ਵਿੱਚ ਕਰਵਾਈਆਂ ਜਾ ਰਹੀਆ ਟਰੈਕਟਰ ਦੌੜਾ ’ਚ ਅੱਜ ਉਸ ਸਮੇਂ ਹੱਲ ਚੱਲ ਮਚ ਗਈ, ਜਦੋਂ ਇੱਕ ਬੇਕਾਬੂ ਟਰੈਕਟਰ ਬੱਚਿਆਂ ’ਤੇ ਚੜ੍ਹ ਗਿਆ, ਜਿਸ ਨਾਲ ਕੁਝ ਬੱਚਿਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖਮੀਆਂ ’ਚੋਂ ਇੱਕ ਨੂੰ ਫਗਵਾੜਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾ ਨੇ ਉਸ ਦੀ ਹਾਲਤ ਨੂੰ ਦੇਖਦਿਆ ਜਲੰਧਰ ਦੇ ਸਿਵਲ ਹਸਪਤਾਲ ’ਚ ਰੈਫਰ ਕਰ ਦਿੱਤਾ ਹੈ। ਡੀਐੱਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਪ੍ਰਬੰਧਕਾ ਨੇ ਇਹ ਦੌੜਾਂ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਕਰਵਾਈਆਂ ਹਨ। ਇਹ ਮਾਮਲਾ ਪੁਲੀਸ ਪ੍ਰਸ਼ਾਸਨ ਦੇ ਧਿਆਨ ’ਚ ਨਹੀਂ। ਪੁਲੀਸ ਨੇ ਕੁੱਝ ਟਰੈਕਟਰ ਤੇ ਪ੍ਰਬੰਧਕਾਂ ਨੂੰ ਕਾਬੂ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਦੀ ਪਛਾਣ ਅਮਿਤ (12) ਪੁੱਤਰ ਮਹਾਂਵੀਰ ਵਾਸੀ ਰਿਹਾਣਾ ਜੱਟਾਂ ਵਜੋਂ ਹੋਈ ਹੈ। ਬਾਕੀ ਜ਼ਖਮੀਆਂ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ।

Advertisement

Advertisement
Advertisement