For the best experience, open
https://m.punjabitribuneonline.com
on your mobile browser.
Advertisement

ਯੂਨੀਵਰਸਿਟੀ ਵੱਲੋਂ ਮਈ ਸੈਸ਼ਨ ਲਈ ਸਾਰਨੀ ਜਾਰੀ

08:37 AM Feb 10, 2024 IST
ਯੂਨੀਵਰਸਿਟੀ ਵੱਲੋਂ ਮਈ ਸੈਸ਼ਨ ਲਈ ਸਾਰਨੀ ਜਾਰੀ
Advertisement

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਮਈ 2024 ਅੰਡਰ-ਗਰੈਜੂਏਟ ਕਲਾਸਾਂ ਸਮੈਸਟਰ ਦੂਜਾ, ਚੌਥਾ, ਛੇਵਾਂ, ਅੱਠਵਾਂ, ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ, ਚੌਥਾ ਦੇ ਪੂਰੇ ਵਿਸ਼ੇ, ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਵਮੈਂਟ/ਵਾਧੂ ਵਿਸ਼ਾ ਦੇ ਪ੍ਰੀਖਿਆ ਫਾਰਮ ਭਰਨ ਅਤੇ ਫ਼ੀਸਾਂ ਆਨਲਾਈਨ/ਕੈਸ਼/ਡਰਾਫ਼ਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਜਾਰੀ ਕਰ ਦਿੱਤਾ ਗਿਆ ਹੈ। ਪ੍ਰੋ. ਪਲਵਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×