For the best experience, open
https://m.punjabitribuneonline.com
on your mobile browser.
Advertisement

ਅਮਰੀਕਾ ਵੱਲੋਂ ਯੂਕਰੇਨ ਨੂੰ 32.5 ਕਰੋੜ ਡਾਲਰ ਫ਼ੌਜੀ ਸਹਾਇਤਾ ਵਜੋਂ ਦੇਣ ਦਾ ਐਲਾਨ

09:19 PM Sep 22, 2023 IST
ਅਮਰੀਕਾ ਵੱਲੋਂ ਯੂਕਰੇਨ ਨੂੰ 32 5 ਕਰੋੜ ਡਾਲਰ ਫ਼ੌਜੀ ਸਹਾਇਤਾ ਵਜੋਂ ਦੇਣ ਦਾ ਐਲਾਨ
ਵਾਈਟਹਾਊਸ ਵਿੱਚ ਮੀਟਿੰਗ ਦੌਰਾਨ ਵਲਾਦੀਮੀਰ ਜ਼ੈਲੇਂਸਕੀ ਤੇ ਜੋਅ ਬਾਇਡਨ ਹੱਥ ਮਿਲਾਉਂਦੇ ਹੋਏ। -ਫੋਟੋ: ਪੀਟੀਆਈ
Advertisement

ਵਾਸ਼ਿੰਗਟਨ, 22 ਸਤੰਬਰ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਆਪਣੇ ਹਮਰੁਤਬਾ ਵਲਾਦੀਮੀਰ ਜ਼ੈਲੇਂਸਕੀ ਦੀ ਮੇਜ਼ਬਾਨੀ ਕਰਦੇ ਹੋਏ ਜੰਗ ਪ੍ਰਭਾਵਿਤ ਦੇਸ਼ ਨੂੰ ਨਵੀਂ ਫੌਜੀ ਸਹਾਇਤਾ ਦੇ ਤੌਰ ’ਤੇ 32.5 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਅਤੇ ਰੂਸ ਦੇ ਹਮਲੇ ਤੋਂ ਉਸ ਦੀ ਰੱਖਿਆ ਕਰਨ ਦਾ ਸੰਕਲਪ ਲਿਆ। ਵ੍ਹਾਈਟ ਹਾਊਸ ਵਿੱਚ ਵੀਰਵਾਰ ਨੂੰ ਹੋਈ ਮੀਟਿੰਗ ਦੋਹਾਂ ਆਗੂਆਂ ਵਿਚਾਲੇ ਛੇਵੀਂ ਨਿੱਜੀ ਮੁਲਾਕਾਤ ਸੀ। -ਪੀਟੀਆਈ

Advertisement

Advertisement
Author Image

Advertisement
Advertisement
×