ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਵਿਚਲੇ ਅਮਰੀਕੀ ਸਫ਼ਾਰਤਖਾਨੇ ਨੇ ਇਸ ਸਾਲ 10 ਲੱਖ ਵੀਜ਼ੇ ਦੇਣ ਦਾ ਟੀਚਾ ਪੂਰਾ ਕੀਤਾ

01:33 PM Sep 28, 2023 IST

ਨਵੀਂ ਦਿੱਲੀ, 28 ਸਤੰਬਰ
ਭਾਰਤ ਵਿੱਚ ਅਮਰੀਕੀ ਮਿਸ਼ਨ ਨੇ ਅੱਜ ਇਸ ਸਾਲ 10 ਲੱਖ ਗੈਰ-ਪਰਵਾਸੀ ਵੀਜ਼ੇ ਦੇਣ ਦਾ ਆਪਣਾ ਟੀਚਾ ਪੂਰਾ ਕਰ ਲਿਆ। ਰਾਜਦੂਤ ਐਰਿਕ ਗਾਰਸੇਟੀ ਨੇ ਨਿੱਜੀ ਤੌਰ 'ਤੇ ਇੱਕ ਜੋੜੇ ਨੂੰ 10 ਲੱਖਵਾਂ ਵੀਜ਼ਾ ਸੌਂਪਿਆ ਹੈ, ਜੋ ਅਮਰੀਕਾ ’ਚ ਆਪਣੇ ਬੇਟੇ ਦੇ ਗ੍ਰੈਜੂਏਸ਼ਨ ਸਮਾਗਮ ਵਿੱਚ ਸ਼ਾਮਲ ਹੋਵੇਗਾ। ਲੇਡੀ ਹਾਰਡਿੰਗ ਕਾਲਜ ਦੀ ਸੀਨੀਅਰ ਸਲਾਹਕਾਰ ਡਾ. ਰੰਜੂ ਸਿੰਘ ਅਮਰੀਕੀ ਦੂਤਘਰ ਤੋਂ ਇਸ ਸਾਲ ਦਾ 10 ਲੱਖਵਾਂ ਵੀਜ਼ਾ ਮਿਲਣ ਬਾਰੇ ਈਮੇਲ ਪ੍ਰਾਪਤ ਕਰਕੇ ਬਹੁਤ ਖੁਸ਼ ਹੋਈ। ਉਸ ਦੇ ਪਤੀ ਪੁਨੀਤ ਦਰਗਨ ਨੂੰ ਅਗਲਾ ਵੀਜ਼ਾ ਦਿੱਤਾ ਗਿਆ। ਇਹ ਜੋੜਾ ਮਈ 2024 ਵਿੱਚ ਅਮਰੀਕਾ ਦੀ ਯਾਤਰਾ ਕਰੇਗਾ।

Advertisement

Advertisement