ਅਮਰੀਕੀ ਰਾਸ਼ਟਰਪਤੀ ਨੇ ਚੀਨ ਇਲੈਕਟ੍ਰਿਕ ਵਾਹਨਾਂ, ਬੈਟਰੀਆਂ, ਸਟੀਲ, ਸੋਲਰ ਸੈੱਲ ਅਤੇ ਐਲੂਮੀਨੀਅਮ ’ਤੇ ਭਾਰੀ ਟੈਕਸ ਲਗਾਇਆ
11:45 AM May 15, 2024 IST
ਵਾਸ਼ਿੰਗਟਨ, 15 ਮਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਚੀਨੀ ਇਲੈਕਟ੍ਰਿਕ ਵਾਹਨਾਂ, ਬੈਟਰੀਆਂ, ਸਟੀਲ, ਸੋਲਰ ਸੈੱਲ ਅਤੇ ਐਲੂਮੀਨੀਅਮ 'ਤੇ ਭਾਰੀ ਟੈਕਸ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇਹ ਯਕੀਨੀ ਬਣਾਏਗਾ ਕਿ ਅਮਰੀਕੀ ਕਾਮਿਆਂ 'ਤੇ ਚੀਨੀ ਕਾਰੋਬਾਰ ਦਾ ਅਸਰ ਨਾ ਪਵੇ। ਚੀਨ ਤੋਂ ਆਉਣ ਵਾਲੇ ਇਲੈਕਟ੍ਰਿਕ ਵਾਹਨਾਂ 'ਤੇ 100 ਫੀਸਦੀ ਡਿਊਟੀ, ਸੈਮੀਕੰਡਕਟਰਾਂ 'ਤੇ 50 ਫੀਸਦੀ ਡਿਊਟੀ ਅਤੇ ਹਰ ਇਲੈਕਟ੍ਰਿਕ ਵਾਹਨ ਦੀ ਬੈਟਰੀ 'ਤੇ 25 ਫੀਸਦੀ ਡਿਊਟੀ ਲਗਾਈ ਗਈ ਹੈ।
Advertisement
Advertisement