ਕੈਨੇਡਾ ’ਚ ਹਰਦੀਪ ਨਿੱਝਰ ਦੀ ਹੱਤਿਆ ਦੀ ਵੀਡੀਓ ਸਾਹਮਣੇ ਆਈ
12:53 PM Mar 09, 2024 IST
Advertisement
ਓਟਵਾ, 9 ਮਾਰਚ
ਭਾਰਤ ਵਿਚ ਨਾਮਜ਼ਦ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਨਿੱਝਰ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀ ਮਾਰਦੇ ਹੋਏ ਦਿਖਾਇਆ ਗਿਆ ਹੈ। ਇਸ ਨੂੰ 'ਕੰਟਰੈਕਟ ਕਿਲਿੰਗ' ਦੱਸਿਆ ਜਾ ਜਿਹਾ ਹੈ। ਨਿੱਝਰ, ਜਿਸ ਨੂੰ ਕੌਮੀ ਜਾਂਚ ਏਜੰਸੀ ਨੇ 2020 ਵਿੱਚ ਅਤਿਵਾਦੀ ਐਲਾਨਿਆ ਸੀ, ਨੂੰ 18 ਜੂਨ, 2023 ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਗੁਰਦੁਆਰੇ ਤੋਂ ਬਾਹਰ ਨਿਕਲਦੇ ਸਮੇਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ।
Advertisement
Advertisement
Advertisement