ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਰਤ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ

07:33 AM Jun 04, 2024 IST

ਪੱਤਰ ਪ੍ਰੇਰਕ
ਬਠਿੰਡਾ, 3 ਜੂਨ
ਸਥਾਨਕ ਮਾਡਲ ਟਾਊਨ ਫੇਜ਼-3 ਵਿੱਚ ਇੱਕ ਔਰਤ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਦੇ ਮੈਂਬਰ ਵਿੱਕੀ ਕੁਮਾਰ ਅਪਣੀ ਟੀਮ ਨਾਲ ਪੁੱਜੇ ਅਤੇ ਮ੍ਰਿਤਕਾ ਨੂੰ ਥੱਲੇ ਉਤਾਰਿਆ। ਮੌਕੇ ’ਤੇ ਪੁੱਜੀ ਥਾਣਾ ਸਿਵਲ ਲਾਈਨ ਦੀ ਪੁਲੀਸ ਵੱਲੋਂ ਔਰਤ ਦੀ ਪਛਾਣ ਸੀਤਾ (30) ਵਾਸੀ ਪੱਕਾ ਧੋਬੀਆਣਾ ਵਜੋਂ ਕੀਤੀ ਗਈ ਹੈ। ਪੁਲੀਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

Advertisement

Advertisement
Advertisement